Home » Punjabi Status » new punjabi status 2021 for whatsapp
New Punjabi Status 2021

new punjabi status 2021 for whatsapp

Spread the love

ਕੀ ਤੁਸੀ new punjabi status ਲੱਬ ਰਹੇ ਹੋ? ਜੀ ਫਿਰ ਤੁਸੀ ਬਿਲਕੁੱਲ ਸਹੀ website ਤੇ ਹੋ ਅਸੀਂ ਤੁਹਾਨੂੰ ਸਟੇਟਸ ਨੂੰ ਸੋਖੇ ਤਰੀਕੇ ਨਾਲ Copy ਕਰਨ ਦਾ ਮੌਕਾ ਦਿੰਦੇ ਹੈ

ਸਵਾਗਤ ਹੈ ਦੋਸਤੋ ਤੁਹਡਾ ਸਾਡੇ ਅੱਜ ਦੇ ਇਕ ਹੋਰ ਨਵੀਂ Status Punjabi, New Punjabi Status,  ਪੋਸਟ ਵਿੱਚ। ਇਥੇ ਤੁਹਨੋ ਸਾਡੇ ਵਲੋਂ 26 january status click here, alone punjabi status click here, yarri dosti status, Motivational Status In Punjabi ਦੇਖਣ ਪੜ੍ਹਨ ਨੂੰ ਮਿਲਣਗੇ। ਤੁਸੀ ਸਾਡੇ ਇਨ੍ਹਾਂ happy fathers day status, punjabi songs status ਕੀਤੇ ਵੀ Share ਕਰ ਸਕਦੇ ਹੋ।

ਤਾਂ ਚਲੋ ਸ਼ਰੂ ਕਰਦੇ ਆ ਅੱਜ ਦੇ ਇਨ੍ਹਾਂ Punjabi status , new punjabi status,New punjabi status for whatsapp, Love ਨੂੰ ਪੜ੍ਹਨਾ।

ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…

ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ…

ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ

ਸੋਹਣੇ ਹਾਂ ਜਾਂ ਨਹੀ.. ਇਹ ਤਾਂ ਰੱਬ ਜਾਣਦਾ ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ

ਉਚੀਆਂ  ਹਵੇਲੀਆਂ ਕਾਰਾਂ ਲੰਮੀਆਂ ਤੇ ਸਹੇਲੀਆਂ ਵੀਰੇ ਪੱਲੇ ਸਾਡੇ ਕੱਖ ਨੀ ਯਾਰਾਂ ਬੈਲੀਆਂ ਦੇ ਬੈਲੀ ਆਂ

ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ

ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…

ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…

ਰੱਬਾ ਕਦੇ ਦੁੱਖ ਨਾ ਦਈ ਮੇਰੇ ਯਾਰਾਂ ਨੂੰ,

ਮੈਨੂੰ ਚਾਹੇ ਸੁੱਖਾ ਦਾ ਪਹਾੜ ਦੇ ਦੇ,..

ਹੌਂਸਲਾ ਕਦੇ ਵੀ ਟੁੱਟਣ ਨਾ ਦੇਵੋ ਕਿਉਂਕਿ ਜੀਵਨ ‘ਚ ਕੁਝ ਦਿਨ ਬੁਰੇ ਹੋ ਸਕਦੇ ਨੇ,

ਜ਼ਿੰਦਗੀ ਬੁਰੀ ਨਹੀਂ ਹੋ ਸਕਦੀ ..

ਹਮ ਨਾਂ ਚੰਗੇ ਬੁਰਾ ਨਾ ਕੋਇ

ਰੁੱਸਣ ਨੂੰ ਵੀ ਉਥੇ ਹੀ ਦਿਲ ਕਰਦਾ ਐ…

ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ!!

ਸਾਡੇ ਬਾਰੇ ਛੱਡ ਅੰਦਾਜ਼ੇ ਲਾਉਣੇ ਦਿਲਾਂ ਦੇ ਅਮੀਰ ਤੈਂਨੂੰ ਸਮਝ ਨੀ ਆਉਣੇ …

ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ, ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ…

ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ

ਜਿਹੜੇ ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ,

ਸੁਪਨਾ ਤਾਂ ਸੋਹਣਾ ਪਰ ਰਹਿਣਾ ਸੁਪਨਾ ਹੀ ਆ

ਮਿਲਿਆ ਤਾਂ ਬਹੁਤ ਕੁਝ ਹੈ ਇਸ ਜ਼ਿੰਦਗੀ ਵਿੱਚ..

ਪਰ ਯਾਦ ਬਹੁਤ ਆਉਦੇ ਨੇ..

ਜਿਹਨਾ ਨੂੰ ਹਾਸਲ ਨਾ ਕਰ ਸਕੇ

ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ…

ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ..

ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,

ਜਿੱਥੇ ਜਮੀਰ ਨਾ ਮੰਨੇ,

ਉੱਥੇ ਸਲਾਮ ਨੀ ਕਰਦੇ..

ਦਿਲਾਸੇ ਦਿੰਦੇ ਨੇ ਲੋਕ ਕੇ ਇੱਦਾ…

ਰੌਇਆ ਨਾ ਕਰੋ…

ਉਹਨਾ ਨੂੰ ਕਿੱਦਾਂ ਸਮਝਾਈਏ ਕਿ…

ਕੁਝ ਦਰਦ ਸਹਿਣ ਨਹੀ ਹੁੰਦੇ…!!!

ਇਸ਼ਕ ਉਹ ਦਰਦ ਹੈ ਜੋ ਰੌਂਣ ਤੋਂ ਪਹਿਲਾ ਸੌਂਣ ਨਹੀ ਦਿੰਦਾ…!!!

ਕਿਸੇ ਦੀ ਇਹਨੀ ਕਦਰ ਵੀ ਨਾ ਕਰੋ…

ਕਿ ਖ਼ੁਦ ਦੀ ਅਹਿਮੀਅਤ ਗਵਾ ਬੈਠੋ…!!!

ਤੂੰ ਮੈਨੂੰ ਪਰਖਣ ਲਈ ਪੂਰੀ ਜਿੰਦਗੀ ਲਗਾ ਦਿੱਤੀ ਕਾਸ਼..!!

ਕੁਝ ਪਲ ਮੈਨੂੰ ਸਮਝਣ ਲਈ ਵੀ ਲਗਾਏ ਹੁੰਦੇ ਤਾਂ ਅੱਜ ਜਿੰਦਗੀ ਦੇ ਮਾਇਨੇ ਹੀ ਕੁਝ ਹੋਰ ਹੁੰਦੇ….!!!

ਬਹੁਤ ਜੀ ਲਿਆ ਉਹਨਾ ਲਈ ਜਿਹਨਾ ਨੂੰ ਅਸੀ ਪਸੰਦ ਕਰਦੇ ਸੀ,

ਹੁਣ ਜੀਣਾ ਹੈ ਉਹਨਾ ਲਈ ਜੋ ਸਾਨੂੰ ਪਸੰਦ ਕਰਦੇ ਨੇ….!!

ਸ਼ੱਕ ਤੇ ਬਹਿਸ ਰਿਸਤਿਆਂ ਨੂੰ ਖਤਮ ਕਰ ਦਿੰਦੀ ਹੈ…!!!

ਗ਼ਜ਼ਬ ਦੀ ਹਿੰਮਤ ਦਿੱਤੀ ਹੈ ਉਸ ਰੱਬ ਨੇ ਮੈਨੂੰ..

ਉਹ ਦਗਾਬਾਜੀ ਕਰੀ ਜਾਂਦੇ ਨੇ ਤੇ ਅਸੀਂ ਵਫ਼ਾਦਾਰੀ ਕਰੀ ਜਾਂਦੇ ਹਾਂ….!!!

ਕੀ ਹੁੰਦੀ ਹੈ ਤਕਲੀਫ,

ਕੀ ਹੁੰਦਾ ਹੈ ਟੁੱਟਣਾ,

ਵਕਤ ਸਮਝਾ ਦੇਵੇਗਾ ਤੈਨੂੰ ਵੀ….!!!

ਜਰੁਰੀ ਤਾਂ ਨਹੀ ਕਿ ਜਿਸ ਦੇ ਦਿਲ ਵਿੱਚ ਪਿਆਰ ਹੋਵੇ…

ਉਸਦੀ ਕਿਸਮਤ ਵਿੱਚ ਵੀ ਹੋਵੇ….!!!

ਕਰਮਾਂ ਨਾਲ ਬਣਦਾ ਏ ਕਿਸੇ ਦੇ ਦਿਲ ਵਿੱਚ ਘਰ ,

ਆਲਣੇ ਤਾ ਪੰਛੀ ਵੀ ਥਾਂ ਥਾਂ ਤੇ ਪਾ ਲੈਦੇ ਨੇ

ਝੂਠ ਕਹਿੰਦੇ ਨੇ ਲੋਕ ਕਿ ਮੁੱਹਬਤ ਸਭ ਕੁਝ ਗਵਾ ਦਿੰਦੀ ਹੈ…

ਮੈ ਤਾਂ ਮੁੱਹਬਤ ਕਰਕੇ ਗ਼ਮਾਂ ਦਾ ਖ਼ਜ਼ਾਨਾ ਪਾ ਲਿਆ…!!!

ਹੱਥਾਂ ਚ ਰੱਖੜੀਆਂ ਤੇ ਨੈਨਾ ਵਿਚ ਨੀਰ ,

ਭੈਣਾ ਫਿਰਨ ਲੱਬਦੀਆ ਚਿੱਟੇ ਚ ਗੁਆਚੇ ਵੀਰ

ਕਈ ਵਾਰ ਦਰੱਖਤਾਂ ਵਰਗਾ ਜੇਰਾ ਕਰਨਾ ਪੈਂਦਾ ਏ ,

ਜੋ ਕੁਲਹਾੜੇ ਨੂੰ ਵੀ ਦਸਤਾ ਦਿੰਦੇ ਨੇ।.

ਜਿੰਦਗੀ ਜਦੋਂ ਸੁੱਖ ਦਿੰਦੀ ਹੈ ਤਾਂ ਅਹਿਸਾਨ ਨਹੀਂ ਕਰਦੀ,

ਜਿੰਦਗੀ ਜਦੋਂ ਦੁੱਖ ਦਿੰਦੀ ਹੈ ਤਾਂ ਲਿਹਾਜ ਵੀ ਨਹੀਂ ਕਰਦੀ।

ਬੇਦਾਗ ਕੋਈ ਨਹੀਂ ਹੁੰਦਾ,ਹਰ ਚਿਹਰੇ ਤੇ ਦਾਗ ਹੁੰਦੇ ਨੇ||

ਉਹਨਾਂ ਦਾਗਾ ਤੋਂ ਪਰੇ ਇਨਸਾਨ ਦੀ ਸੁੰਦਰਤਾ ਵੇਖ ਲੈਣਾ ਹੀ ਪਿਆਰ ਹੈ,

ਮੋਹੱਬਤ ਹੈ ||

ਬੁਰਾ ਨਹੀਂ ਮਨਾਈ ਦਾ ਬੁਰੇ ਵਕਤ ਦਾ,

ਇਹੋ ਤਾਂ ਜ਼ਿੰਦਗੀ ਦਾ ਇਮਤਿਹਾਨ ਹੁੰਦਾ….

ਕਾਫ਼ੀ ਵਜਨ ਵਾਲਾ ਸ਼ਬਦ ਏ ‘ਮਤਲਬ’, ਤਾਹੀ ਤਾ ਇਕ ਵਾਰ ਨਿਕਲ ਜਾਣ ਤੋਂ ਬਾਅਦ ਰਿਸ਼ਤੇ ਹਲਕੇ ਹੋ ਜਾਂਦੇ ਨੇ

ਕਹਿੰਦੇ ਨੇ ਪਹਿਲਾ ਪਿਆਰ ਕਦੇ ਨੀਂ ਭੁੱਲਦਾ ,

ਫੇਰ ਪਤਾ ਨੀਂ ਲੋਕੀ ਆਪਣੇ ਮਾਂ ਬਾਪ ਦਾ ਪਿਆਰ ਕਿਉਂ ਭੁੱਲ ਜਾਂਦੇ ਨੇਂ..

ਅਕਲਮੰਦ ਵਿਅਕਤੀ ਹਰ ਛੋਟੀ ਗ਼ਲਤੀ ਤੋਂ ਬਚਣ ਦੀ ਕੋਸ਼ਿਸ਼ ਕਰਦਾ ਹੈ

ਕਿਉਂਕਿ ਇਨਸਾਨ ਪਹਾੜਾਂ ਤੋਂ ਨਹੀਂ ਪੱਥਰਾਂ ਤੋਂ ਵਧੇਰੇ ਠੋਕਰਾਂ ਖਾਂਦਾ ਹੈ ।

ਸੰਸਾਰ ਦਾ ਸਭ ਤੋਂ ਤਾਕਤਵਰ ਇਨਸਾਨ ਉਹ ਹੈ

ਜੋ ਧੋਖਾ ਖਾਣ ਤੋਂ ਬਾਦ ਵੀ ਕਿਸੇ ਦੀ ਮਦਦ ਕਰਨ ਤੋਂ ਪਿਛੇ ਨਹੀਂ ਹਟਦਾ….

ਥੋੜੀ ਜਿਹੀ ਜੇਬ ਕੀ ਫਟੀ,

ਸਿੱਕਿਆਂ ਤੋਂ ਜ਼ਿਆਦਾ ਤਾਂ ਰਿਸ਼ਤੇ ਡਿੱਗ ਪਏ…..

ਉਹ ਬੰਦਾ ਆਮ ਨਹੀਂ ਹੋ ਸਕਦਾ ਜਿਸਨੂੰ ਹਰਾਉਣ ਲਈ ਲੋਕ ਕੋਸ਼ਿਸ਼ਾਂ ਨਹੀਂ ਸਾਜਿਸ਼ਾਂ ਕਰਨ

ਸੋਚਿਆ ਕੁੱਝ ਨਹੀਂ ਹੁੰਦਾ ਕੰਮ ਕਰਿਆ ਹੁੰਦੇ ਨੇ |

ਦਿਲ ਪੈਸੇ ਨਾਲ ਨਹੀਂ ਪਿਆਰ ਨਾਲ ਜਿਤੇ ਜਾਂਦੇ ਨੇ

ਡਿਗਦੇ ਉਹੀ ਦਰੱਖਤ ਹਨ ,

ਜਿਨ੍ਹਾਂ ਦੀਆਂ ਜੜ੍ਹਾਂ ਖੋਖਲੀਆਂ ਹੋ ਚੁੱਕੀਆਂ ਹੋਣ ਪਰ ਦੋਸ਼ ਮੀਂਹ – ਹਨ੍ਹੇਰੀ ‘ਤੇ ਲੱਗ ਜਾਂਦਾ ਹੈ

ਬਹੁਤੇ ਲੋਕ ਕਿਤਾਬਾਂ ਵੇਖਣ ਦੇ ਚਾਹਵਾਨ ਹੁੰਦੇ ਹਨ ,

ਪੜਨ ਦੇ ਨਹੀਂ

ਵੱਡੇ ਵੱਡੇ ਜ਼ਿੰਦਗੀ ਤੋਂ ਤੰਗ ਦੇਖੇ ਨੇ ,

ਸ਼ਾਹੂਕਾਰਾਂ ਨਾਲੋਂ ਜਿਆਦਾ ਖੁਸ਼ ਮੈਂ ਮਲੰਗ ਦੇਖੇ ਨੇ…..

ਮੇਰੇ ਨਾਲ ਬਿਤਾਈਆਂ ਘੜੀਆਂ ਚੇਤੇ ਆਉਣਗੀਆਂ

ਮਰ ਮਰ ਕੇ ਦਿਨ ਕੱਟੇਗੀ ਯਾਦਾਂ ਤੜਪਾਉਣਗੀਆ |

ਕਿਨਾਰੇ ਤੋਂ ਕੌਣ ਸਿੱਪੀਆਂ ਚੁੱਕ ਕੇ ਭੱਜ ਗਿਆ,

ਅਜਿਹੀਆਂ ਗੱਲਾਂ ਨੂੰ ਸਮੁੰਦਰ ਨਹੀਂ ਗੌਲਦੇ।

ਬੜੀ ਹਿੰਮਤ ਦਿੱਤੀ ਉਹਦੇ ਧੋਖੇ ਨੇ ਅੱਜ ਨਾ ਕਿਸੇ ਨੂੰ ਖੋਣ ਦਾ ਡਰ ਹੈ ਅਤੇ ਨਾ ਹੀ ਕਿਸੇ ਨੂੰ ਪਾਉਣ ਦੀ ਚਾਹਤ ਹੈ

ਬੜਾ ਕੁਝ ਕਹਿ ਲਿਆ ਮੈਂ ਪਰ ਲੱਗਦਾ ਕੁਛ ਹੈ ਜੋ ਹਜੇ ਵੀ ਰਹਿ ਗਿਆ ਏ😏

ਚੁੱਪ ਕਰ ਜਾਣ ਦਾ ਮਤਲਵ ਮਰ ਜਾਣਾ ਨਈ ਹੁੰਦਾ।।

ਉੱਚੇ ਅਸਮਾਨ ਚ ਉਡਾਰੀਆਂ ਵੀ ਲਾਈਆਂ ਨੇ ,

ਡੂੰਘੇ ਪਾਣੀਆਂ ਦੇ ਵਿੱਚ ਤਾਰੀਆਂ ਵੀ ਲਾਈਆਂ ਨੇ”

Related Posts

Leave a Reply